Sunday, 27 November 2016

Punjabi - Christ Amar Dev Ji stresses that those who make other people u...


Punjabi - Christ Amar Dev Ji stresses that those who make other people understand Gospel, Fishers of Men, are the greatest donators to God

ਮਃ ੩ ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥ ਪਉੜੀ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥ ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥ ਸਲੋਕੁ ਮਃ ੩ ॥ ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥ ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥ ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥ ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥ ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥ ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥ ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥੨॥

My ebook has been published by Kindle. ASIN: B01AVLC9WO
In Jesus, we are to be solitary Royal Priests.
Test for twice-born:-
https://youtu.be/__X89iAI_cE
http://www.gnosticgospel.co.uk/antichrist.htm
Flesh + soul = Once-born natural Disciple of the Rabbis
Flesh + soul + spirit = Twice-born sensible Labouring son of God
Fanatics are super bastard Devils – John 8v44:-
http://www.gnosticgospel.co.uk/seedterr.htm
http://www.gnosticgospel.co.uk/fanbastards.htm
Much confused Trinity is explained:-
Playlist:- https://www.youtube.com/playlist?list=PL0C8AFaJhsWyU_oUMJodHvSZGoNDPk5bu
John's baptism:-
http://www.gnosticgospel.co.uk/johnsig.docx
Please print these pages to understand Baani as well:-
Punjabi Book:-
http://www.gnosticgospel.co.uk/pbook.htm
http://www.gnosticgospel.co.uk/trinitynew.jpg

No comments: