Saturday 17 December 2016

Punjabi - Satguru Arjan stresses that this your Golden Chance to earn


Punjabi - Satguru Arjan stresses that this your Golden Chance to earn Salvation by Preaching Gospel.

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥ {ਪੰਨਾ 611}
My ebook has been published by Kindle. ASIN: B01AVLC9WO
In Jesus, we are to be solitary Royal Priests.
Test for twice-born:-
https://youtu.be/__X89iAI_cE
http://www.gnosticgospel.co.uk/antichrist.htm
Flesh + soul = Once-born natural Disciple of the Rabbis
Flesh + soul + spirit = Twice-born sensible Labouring son of God
Fanatics are super bastard Devils – John 8v44:-
http://www.gnosticgospel.co.uk/seedterr.htm
http://www.gnosticgospel.co.uk/fanbastards.htm
Much confused Trinity is explained:-
Playlist:- https://www.youtube.com/playlist?list=PL0C8AFaJhsWyU_oUMJodHvSZGoNDPk5bu
John's baptism:-
http://www.gnosticgospel.co.uk/johnsig.docx
Please print these pages to understand Baani as well:-
Punjabi Book:-
http://www.gnosticgospel.co.uk/pbook.htm
http://www.gnosticgospel.co.uk/trinitynew.jpg

No comments: