Monday, 19 December 2016
Punjabi - Satguru = Christ Arjan stresses that stick to Akal Purakh and ...
Punjabi - Satguru = Christ Arjan stresses that stick to Akal Purakh and sing his praises by rendering exposition of Bani.
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ {ਪੰਨਾ 802}
My ebook has been published by Kindle. ASIN: B01AVLC9WO
In Jesus, we are to be solitary Royal Priests.
Test for twice-born:-
https://youtu.be/__X89iAI_cE
http://www.gnosticgospel.co.uk/antichrist.htm
Flesh + soul = Once-born natural Disciple of the Rabbis
Flesh + soul + spirit = Twice-born sensible Labouring son of God
Fanatics are super bastard Devils – John 8v44:-
http://www.gnosticgospel.co.uk/seedterr.htm
http://www.gnosticgospel.co.uk/fanbastards.htm
Much confused Trinity is explained:-
Playlist:- https://www.youtube.com/playlist?list=PL0C8AFaJhsWyU_oUMJodHvSZGoNDPk5bu
John's baptism:-
http://www.gnosticgospel.co.uk/johnsig.docx
Please print these pages to understand Baani as well:-
Punjabi Book:-
http://www.gnosticgospel.co.uk/pbook.htm
http://www.gnosticgospel.co.uk/trinitynew.jpg
Subscribe to:
Post Comments (Atom)
No comments:
Post a Comment